Bible Language

Genesis 28:11 (HCSB) Holman Christian Standard Bible

Versions

PAV   ਅਤੇ ਇੱਕ ਥਾਂ ਤੇ ਅੱਪੜਿਆ ਅਰ ਉੱਥੇ ਰਾਤ ਕੱਟੀ ਕਿਉਂਜੋ ਸੂਰਜ ਡੁੱਬ ਗਿਆ ਸੀ ਅਰ ਇੱਕ ਪੱਥਰ ਉਸ ਥਾਂ ਤੋਂ ਲੈਕੇ ਆਪਣੇ ਸਿਰਹਾਣੇ ਰੱਖ ਲਿਆ ਅਰ ਉਸ ਥਾਂ ਲੇਟ ਗਿਆ
IRVPA   ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।