Bible Language

Genesis 28:17 (HCSB) Holman Christian Standard Bible

Versions

PAV   ਅਤੇ ਓਸ ਭੈ ਖਾਕੇ ਆਖਿਆ ਏਹ ਅਸਥਾਨ ਕਿੱਡਾ ਭਿਆਣਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨਾ ਏਹ ਹੋਰ ਅਸਥਾਨ ਨਹੀਂ ਹੈ ਸਗੋਂ ਏਹ ਤਾਂ ਅਕਾਸ਼ ਦੀ ਡੇਉਢੀ ਹੈ
IRVPA   ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।