Bible Language

Genesis 29:13 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਰ ਜੱਫੀ ਪਾਕੇ ਉਸ ਨੂੰ ਚੁੰਮਿਆ ਅਰ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਉਸ ਲਾਬਾਨ ਨੂੰ ਸਾਰਿਆ ਗੱਲਾਂ ਦੱਸੀਆਂ
IRVPA   ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ।