Bible Language

Genesis 29:8 (HCSB) Holman Christian Standard Bible

Versions

PAV   ਪਰ ਉਨ੍ਹਾਂ ਨੇ ਆਖਿਆ, ਅਸੀਂ ਅਜੇਹਾ ਨਹੀਂ ਕਰ ਸੱਕਦੇ ਜਦ ਤੀਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੀਕ ਅਸੀਂ ਭੇਡਾਂ ਨੂੰ ਪਾਣੀ ਨਾ ਪਿਲਾਵਾਂਗੇ
IRVPA   ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ।