Bible Language

Genesis 2:18 (HCSB) Holman Christian Standard Bible

Versions

PAV   ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਭਈ ਚੰਗਾ ਨਹੀਂ ਕਿ ਆਦਮੀ ਇਕੱਲਾ ਰਹੇ ਸੋ ਮੈਂ ਉਹ ਦੇ ਲਈ ਉਹ ਦੇ ਵਾਂਙੁ ਇੱਕ ਸਹਾਇਕਣ ਬਣਾਵਾਂਗਾ
IRVPA   ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।