Bible Language

Genesis 2:23 (HCSB) Holman Christian Standard Bible

Versions

PAV   ਤਾਂ ਆਦਮੀ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ ਅਰ ਮੇਰੇ ਮਾਸ ਵਿੱਚੋਂ ਮਾਸ ਹੈ ਸੋ ਇਹ ਇਸ ਕਾਰਨ ਨਾਰੀ ਆਖਵਾਏਗੀ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ
IRVPA   ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।