Bible Language

Genesis 31:25 (HCSB) Holman Christian Standard Bible

Versions

PAV   ਤਾਂ ਲਾਬਾਨ ਯਾਕੂਬ ਨੂੰ ਜਾ ਮਿਲਿਆ ਅਰ ਯਾਕੂਬ ਨੇ ਆਪਣਾ ਤੰਬੂ ਪਹਾੜ ਉੱਤੇ ਖੜਾ ਕੀਤਾ ਸੀ ਤੇ ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਹਾੜ ਉੱਤੇ ਤੰਬੂ ਖੜਾ ਕੀਤਾ
IRVPA   ਤਦ ਲਾਬਾਨ, ਯਾਕੂਬ ਨੂੰ ਜਾ ਮਿਲਿਆ ਅਤੇ ਯਾਕੂਬ ਨੇ ਆਪਣਾ ਤੰਬੂ ਪਰਬਤ ਉੱਤੇ ਖੜ੍ਹਾ ਕੀਤਾ ਸੀ, ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਰਬਤ ਉੱਤੇ ਤੰਬੂ ਖੜ੍ਹਾ ਕੀਤਾ।