Bible Language

Genesis 31:35 (HCSB) Holman Christian Standard Bible

Versions

PAV   ਤਾਂ ਓਸ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸਵਾਮੀ ਤੁਹਾਡੀਆਂ ਅੱਖਾਂ ਵਿੱਚ ਏਹ ਗੱਲ ਗਰੰਜਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸੱਕੀ ਕਿਉਂਜੋ ਮੈਂ ਤੀਵੀਆਂ ਵਾਲੇ ਹਾਲ ਵਿੱਚ ਹਾਂ। ਸੋ ਉਸ ਨੇ ਟੋਹਿਆ ਪਰ ਉਸ ਨੂੰ ਓਹ ਬੁੱਤ ਨਾ ਲੱਭੇ
IRVPA   ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।