Bible Language

Genesis 31:41 (HCSB) Holman Christian Standard Bible

Versions

PAV   ਏਹ ਵੀਹ ਵਰਹੇ ਮੈਂ ਤੇਰੇ ਘਰ ਵਿੱਚ ਰਿਹਾ। ਮੈਂ ਚੌਦਾਂ ਵਰਹੇ ਤੇਰੀਆਂ ਦੋਹਾਂ ਧੀਆਂ ਲਈ ਤੇਰੀ ਟਹਿਲ ਕੀਤੀ ਅਤੇ ਛੇ ਸਾਲ ਤੇਰੀਆਂ ਭੇਡਾਂ ਲਈ ਅਤੇ ਤੈਂ ਦਸ ਵਾਰ ਮੇਰੀ ਤਲਬ ਨੂੰ ਬਦਲਿਆ
IRVPA   ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ।