Bible Language

Genesis 31:55 (HCSB) Holman Christian Standard Bible

Versions

PAV   ਤਾਂ ਲਾਬਾਨ ਨੇ ਸਵੇਰੇ ਉੱਠਕੇ ਆਪਣੇ ਪੁੱਤ੍ਰਾਂ ਅਰ ਧੀਆਂ ਨੂੰ ਚੁੰਮਿਆ ਅਰ ਓਹਨਾਂ ਨੂੰ ਬਰਕਤ ਦਿੱਤੀ ਅਰ ਲਾਬਾਨ ਤੁਰਕੇ ਆਪਣੇ ਅਸਥਾਨ ਨੂੰ ਮੁੜ ਗਿਆ।।
IRVPA   ਲਾਬਾਨ ਨੇ ਸਵੇਰੇ ਉੱਠ ਕੇ, ਆਪਣੇ ਪੋਤਰਿਆਂ ਅਤੇ ਧੀਆਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਲਾਬਾਨ ਤੁਰ ਕੇ ਆਪਣੇ ਸਥਾਨ ਨੂੰ ਮੁੜ ਗਿਆ। PE