Bible Language

Genesis 31:7 (HCSB) Holman Christian Standard Bible

Versions

PAV   ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕਮਾਇਆ ਅਰ ਮੇਰੀ ਤਲਬ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ
IRVPA   ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ।