Bible Language

Genesis 32:22 (HCSB) Holman Christian Standard Bible

Versions

PAV   ਉਹ ਉਸੇ ਰਾਤ ਉੱਠਿਆ ਅਰ ਆਪਣੀਆਂ ਦੋਹਾਂ ਤੀਵੀਆਂ ਅਰ ਦੋਹਾਂ ਗੋੱਲੀਆਂ ਅਰ ਗਿਆਰਾਂ ਪੁੱਤ੍ਰਾਂ ਨੂੰ ਲੈਕੇ ਯੱਬੋਕ ਦੇ ਪੱਤਣ ਤੋਂ ਪਾਰ ਲੰਘਿਆ
IRVPA   {ਯਾਕੂਬ ਦਾ ਮਲ ਯੁੱਧ} PS ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।