Bible Language

Genesis 32:6 (HCSB) Holman Christian Standard Bible

Versions

PAV   ਤਾਂ ਯਾਕੂਬ ਦੇ ਸੰਦੇਸੀਆਂ ਨੇ ਮੁੜ ਆਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ ਉਹ ਵੀ ਤੁਹਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ
IRVPA   ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।