Bible Language

Genesis 32:9 (HCSB) Holman Christian Standard Bible

Versions

PAV   ਤਾਂ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਰ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ ਅਰ ਆਪਣਿਆਂ ਸਾਕਾਂ ਕੋਲ ਮੁੜ ਜਾਹ ਅਰ ਮੈਂ ਤੇਰੇ ਸੰਗ ਭਲਿਆਈ ਕਰਾਂਗਾ
IRVPA   ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ: