Bible Language

Genesis 34:19 (HCSB) Holman Christian Standard Bible

Versions

PAV   ਅਰ ਉਸ ਗਭਰੂ ਨੇ ਏਹ ਗੱਲ ਕਰਨ ਵਿੱਚ ਏਸ ਲਈ ਦੇਰੀ ਨਾ ਕੀਤੀ ਕਿ ਉਹ ਯਾਕੂਬ ਦੀ ਧੀ ਤੋਂ ਪਰਸਿੰਨ ਸੀ ਅਰ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਵੱਡਾ ਪਤਵੰਤ ਸੀ
IRVPA   ਅਤੇ ਉਸ ਜਵਾਨ ਨੇ ਇਹ ਗੱਲ ਕਰਨ ਵਿੱਚ ਇਸ ਲਈ ਦੇਰੀ ਨਾ ਕੀਤੀ, ਕਿਉਂ ਜੋ ਉਹ ਯਾਕੂਬ ਦੀ ਧੀ ਨੂੰ ਬਹੁਤ ਚਾਹੁੰਦਾ ਸੀ ਅਤੇ ਉਹ ਆਪਣੇ ਪਿਤਾ ਦੇ ਸਾਰੇ ਘਰ ਵਿੱਚ ਮਾਣ-ਸਨਮਾਨ ਵਾਲਾ ਸੀ।