Bible Language

Genesis 34:7 (HCSB) Holman Christian Standard Bible

Versions

PAV   ਅਤੇ ਯਾਕੂਬ ਦੇ ਪੁੱਤ੍ਰ ਸੁਣਦਿਆਂ ਹੀ ਰੜ ਤੋਂ ਆਏ ਅਰ ਓਹ ਮਨੁੱਖ ਅੱਤ ਹਿਰਖ ਅਰ ਰੋਹ ਵਿੱਚ ਆਏ ਕਿਉਂਜੋ ਉਸ ਨੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਜਦ ਉਹ ਯਾਕੂਬ ਦੀ ਧੀ ਨਾਲ ਲੇਟਿਆ ਜੋ ਨਹੀਂ ਕਰਨਾ ਚਾਹੀਦਾ ਸੀ
IRVPA   ਅਤੇ ਯਾਕੂਬ ਦੇ ਪੁੱਤਰ ਇਹ ਸੁਣਦਿਆਂ ਹੀ ਮੈਦਾਨ ਤੋਂ ਬਹੁਤ ਦੁਖੀ ਹੋ ਕੇ ਅਤੇ ਗੁੱਸੇ ਵਿੱਚ ਆਏ ਕਿਉਂ ਜੋ ਸ਼ਕਮ ਨੇ ਯਾਕੂਬ ਦੀ ਧੀ ਨਾਲ ਲੇਟ ਕੇ ਇਸਰਾਏਲ ਵਿੱਚ ਅਜਿਹੀ ਮੂਰਖਤਾਈ ਕੀਤੀ ਸੀ ਜੋ ਉਸ ਨੂੰ ਨਹੀਂ ਕਰਨੀ ਚਾਹੀਦੀ ਸੀ।