Bible Language

Genesis 35:18 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਜਾਂ ਉਹ ਦੇ ਪ੍ਰਾਣ ਨਿੱਕਲਣ ਨੂੰ ਸਨ ਅਰ ਉਹ ਮਰਨ ਨੂੰ ਸੀ ਤਾਂ ਉਸ ਨੇ ਉਹ ਦਾ ਨਾਉਂ ਬਨ- ਓਨੀ ਰੱਖਿਆ ਪਰ ਉਸ ਦੇ ਪਿਤਾ ਨੇ ਉਹ ਦਾ ਨਾਉਂ ਬਿਨਯਾਮੀਨ ਰੱਖਿਆ
IRVPA   ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਮੇਰੀ ਪੀੜਾ ਦਾ ਪੁੱਤਰ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਮੇਰੇ ਸੱਜੇ ਹੱਥ ਦਾ ਪੁੱਤਰ ਰੱਖਿਆ।