Bible Language

Genesis 35:22 (HCSB) Holman Christian Standard Bible

Versions

PAV   ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।
IRVPA   {ਯਾਕੂਬ ਦੇ ਪੁੱਤਰ} (1 ਇਤ 2:1-2) PS ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।