Bible Language

Genesis 35:3 (HCSB) Holman Christian Standard Bible

Versions

PAV   ਅਰ ਅਸੀਂ ਉੱਠ ਕੇ ਬੈਤਏਲ ਨੂੰ ਚੜ੍ਹੀਏ ਅਰ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ ਜਿਸ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਰ ਜਿਸ ਰਸਤੇ ਤੇ ਮੈਂ ਚੱਲਦਾ ਸਾਂ ਮੇਰੇ ਨਾਲ ਰਿਹਾ
IRVPA   ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ।