Bible Language

Genesis 35:5 (HCSB) Holman Christian Standard Bible

Versions

PAV   ਤਾਂ ਓਹ ਤੁਰ ਪਏ ਅਰ ਉਨ੍ਹਾਂ ਦੇ ਉਦਾਲੇ ਪੁਦਾਲੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਡਰ ਪੈ ਗਿਆ ਸੋ ਉਨ੍ਹਾਂ ਨੇ ਯਾਕੂਬ ਦੇ ਪੁੱਤ੍ਰਾਂ ਦਾ ਪਿੱਛਾ ਨਾ ਕੀਤਾ
IRVPA   ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ।