Bible Language

Genesis 36:12 (HCSB) Holman Christian Standard Bible

Versions

PAV   ਤਿਮਨਾਂ ਏਸਾਓ ਦੇ ਪੁੱਤ੍ਰ ਅਲੀਫਾਜ਼ ਦੀ ਸੁਰੇਤ ਸੀ ਅਰ ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਣਿਆ, ਏਹ ਏਸਾਓ ਦੀ ਤੀਵੀਂ ਆਦਾਹ ਦੇ ਪੁੱਤ੍ਰ ਸਨ
IRVPA   ਤਿਮਨਾ ਏਸਾਓ ਦੇ ਪੁੱਤਰ ਅਲੀਫਾਜ਼ ਦੀ ਰਖ਼ੈਲ ਸੀ, ਉਸ ਨੇ ਅਲੀਫਾਜ਼ ਲਈ ਅਮਾਲੇਕ ਨੂੰ ਜਨਮ ਦਿੱਤਾ, ਇਹ ਏਸਾਓ ਦੀ ਪਤਨੀ ਆਦਾਹ ਦੇ ਪੁੱਤਰ ਸਨ।