Bible Language

Genesis 36:17 (HCSB) Holman Christian Standard Bible

Versions

PAV   ਏਸਾਓ ਦੇ ਪੁੱਤ੍ਰ ਰਊਏਲ ਦੇ ਪੁੱਤ੍ਰ ਏਹ ਸਨ ਸਰਦਾਰ ਨਹਥ ਸਰਦਾਰ ਜਰਹ ਸਰਦਾਰ ਸੰਮਾਹ ਸਰਦਾਰ ਮਿੱਜ਼ਾਹ, ਏਹ ਸਰਦਾਰ ਰਊਏਲ ਤੋਂ ਆਦੋਮ ਦੀ ਧਰਤੀ ਵਿੱਚ ਹੋਏ ਅਰ ਇਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ
IRVPA   ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।