Bible Language

Genesis 36:18 (HCSB) Holman Christian Standard Bible

Versions

PAV   ਏਸਾਓ ਦੀ ਤੀਵੀਂ ਆਹਾਲੀਬਾਮਹ ਦੇ ਪੁੱਤ੍ਰ ਏਹ ਸਨ ਸਰਦਾਰ ਯਊਸ ਸਰਦਾਰ ਯਲਾਮ ਸਰਦਾਰ ਕੋਰਹ, ਏਹ ਸਰਦਾਰ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਆਹਾਲੀਬਮਾਹ ਦੇ ਸਨ
IRVPA   ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।