Bible Language

Genesis 37:27 (HCSB) Holman Christian Standard Bible

Versions

PAV   ਆਓ ਅਸੀਂ ਇਸਮਾਏਲੀਆਂ ਕੋਲ ਉਹ ਨੂੰ ਵੇਚ ਦੇਈਏ ਪਰ ਉਸ ਉੱਤੋਂ ਸਾਡਾ ਹੱਥ ਨਾ ਪਵੇ ਕਿਉਂਜੋ ਉਹ ਸਾਡਾ ਭਰਾ ਅਰ ਸਾਡਾ ਮਾਸ ਹੈ ਅਤੇ ਉਹ ਦੇ ਭਰਾਵਾਂ ਨੇ ਮਨ ਲਿਆ
IRVPA   ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ।