Bible Language

Genesis 3:15 (HCSB) Holman Christian Standard Bible

Versions

PAV   ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।।
IRVPA   ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।