Bible Language

Genesis 40:4 (HCSB) Holman Christian Standard Bible

Versions

PAV   ਜਲਾਦਾਂ ਦੇ ਸਰਦਾਰ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਰ ਉਸ ਉਨ੍ਹਾਂ ਦੀ ਸੇਵਾ ਕੀਤੀ ਅਰ ਓਹ ਚਿਰ ਤੀਕਰ ਕੈਦ ਰਹੇ
IRVPA   ਅੰਗ-ਰੱਖਿਅਕਾਂ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਯੂਸੁਫ਼ ਦੇ ਹਵਾਲੇ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ ਜਦ ਤੱਕ ਉਹ ਕੈਦ ਵਿੱਚ ਰਹੇ।