Bible Language

Genesis 41:15 (HCSB) Holman Christian Standard Bible

Versions

PAV   ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿ ਮੈਂ ਇੱਕ ਸੁਫਨਾ ਡਿੱਠਾ ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਵਿਖੇ ਏਹ ਸੁਣਿਆ ਤੂੰ ਸੁਫਨਾ ਸੁਣ ਕੇ ਉਸ ਦਾ ਅਰਥ ਕਰ ਸੱਕਦਾ ਹੈਂ
IRVPA   ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।