Bible Language

Genesis 41:27 (HCSB) Holman Christian Standard Bible

Versions

PAV   ਅਰ ਓਹ ਲਿੱਸੀਆਂ ਅਰ ਕੁਸੋਹਣੀਆਂ ਸੱਤ ਗਾਈਆਂ ਜਿਹੜੀਆਂ ਉਨ੍ਹਾਂ ਦੇ ਮਗਰੋਂ ਨਿੱਕਲੀਆਂ ਸੱਤ ਵਰਹੇ ਹਨ ਅਰ ਓਹ ਸੱਤ ਸਿੱਟੇ ਜਿਹੜੇ ਪਤਲੇ ਅਰ ਪੁਰੇ ਦੀ ਹਵਾ ਨਾਲ ਝੁਲਸੇ ਹੋਏ ਸਨ ਓਹ ਕਾਲ ਦੇ ਸੱਤ ਵਰਹੇ ਹੋਣਗੇ
IRVPA   ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।