Bible Language

Genesis 41:46 (HCSB) Holman Christian Standard Bible

Versions

PAV   ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜਾ ਹੋਇਆ ਤਾਂ ਤੀਹਾਂ ਵਰਿਹਾਂ ਦਾ ਸੀ ਅਰ ਯੂਸੁਫ਼ ਨੇ ਫ਼ਿਰਊਨ ਦੇ ਹਜੂਰੋਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ ਵਿੱਚ ਦੌਰਾ ਕੀਤਾ
IRVPA   ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ।