Bible Language

Genesis 41:48 (HCSB) Holman Christian Standard Bible

Versions

PAV   ਤਾਂ ਉਸ ਨੇ ਉਨ੍ਹਾਂ ਸੱਤਾਂ ਵਰਿਹਾਂ ਵਿੱਚ ਜੋ ਮਿਸਰ ਦੇਸ ਉੱਤੇ ਆਏ ਸਨ ਅੰਨ ਇਕੱਠਾ ਕੀਤਾ ਅਰ ਨਗਰਾਂ ਵਿੱਚ ਉਹ ਅੰਨ ਰੱਖਿਆ ਅਰ ਹਰ ਇੱਕ ਨਗਰ ਦੇ ਨੇੜੇ ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ
IRVPA   ਤਦ ਉਸ ਨੇ ਉਨ੍ਹਾਂ ਸੱਤ ਸਾਲਾਂ ਵਿੱਚ ਜੋ ਮਿਸਰ ਦੇਸ਼ ਉੱਤੇ ਆਏ, ਸਾਰਾ ਅੰਨ ਇਕੱਠਾ ਕੀਤਾ ਅਤੇ ਨਗਰਾਂ ਵਿੱਚ ਰੱਖਿਆ ਅਤੇ ਹਰ ਇੱਕ ਨਗਰ ਦੇ ਨੇੜੇ-ਤੇੜੇ ਦੇ ਖੇਤਾਂ ਦਾ ਅੰਨ ਉਸੇ ਨਗਰ ਵਿੱਚ ਰੱਖਿਆ।