Bible Language

Genesis 41:51 (HCSB) Holman Christian Standard Bible

Versions

PAV   ਤਾਂ ਯੂਸੁਫ਼ ਨੇ ਪਲੋਠੇ ਦਾ ਨਾਉਂ ਮਨੱਸਹ ਰੱਖਿਆ ਕਿਉਂਜੋ ਉਸ ਨੇ ਆਖਿਆ ਕਿ ਮੈਥੋਂ ਪਰਮੇਸ਼ੁਰ ਨੇ ਮੇਰੇ ਕਸ਼ਟ ਅਰ ਮੇਰੇ ਪਿਤਾ ਦਾ ਘਰ ਭੁਲਾ ਦਿੱਤਾ
IRVPA   ਯੂਸੁਫ਼ ਨੇ ਪਹਿਲੌਠੇ ਦਾ ਨਾਮ ਮਨੱਸ਼ਹ * ਭੁੱਲ ਜਾਣਾ ਰੱਖਿਆ ਕਿਉਂ ਜੋ ਉਸ ਨੇ ਆਖਿਆ ਕਿ ਪਰਮੇਸ਼ੁਰ ਨੇ ਮੈਨੂੰ ਮੇਰੇ ਸਾਰੇ ਕਸ਼ਟ ਅਤੇ ਮੇਰੇ ਪਿਤਾ ਦਾ ਸਾਰਾ ਘਰ ਭੁਲਾ ਦਿੱਤਾ ਹੈ।