Bible Language

Genesis 41:54 (HCSB) Holman Christian Standard Bible

Versions

PAV   ਜਾਂ ਕਾਲ ਦੇ ਸੱਤ ਵਰਹੇ ਆਉਣ ਲੱਗੇ ਜਿਵੇਂ ਯੂਸੁਫ਼ ਨੇ ਆਖਿਆ ਸੀ ਤਾਂ ਸਾਰਿਆਂ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ ਵਿੱਚ ਰੋਟੀ ਸੀ
IRVPA   ਜਦ ਕਾਲ ਦੇ ਸੱਤ ਸਾਲ ਸ਼ੁਰੂ ਹੋਏ ਜਿਵੇਂ ਯੂਸੁਫ਼ ਨੇ ਆਖਿਆ ਸੀ, ਤਾਂ ਸਾਰੇ ਦੇਸਾਂ ਵਿੱਚ ਕਾਲ ਸੀ ਪਰ ਸਾਰੇ ਮਿਸਰ ਦੇਸ਼ ਵਿੱਚ ਰੋਟੀ ਸੀ।