Bible Language

Genesis 41:8 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਸਵੇਰੇ ਹੀ ਉਸ ਦਾ ਆਤਮਾ ਘਾਬਰ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਰ ਸਾਰੇ ਸਿਆਣੇ ਸੱਦ ਘੱਲੇ ਤਾਂ ਫ਼ਿਰਊਨ ਨੇ ਉਨ੍ਹਾਂ ਨੂੰ ਆਪਣਾ ਸੁਫਨਾ ਦੱਸਿਆ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸੱਕਿਆ
IRVPA   ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।