Bible Language

Genesis 42:21 (HCSB) Holman Christian Standard Bible

Versions

PAV   ਤਾਂ ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਅਸੀਂ ਆਪਣੇ ਭਰਾ ਦੇ ਕਾਰਨ ਜਰੂਰ ਦੋਸ਼ੀ ਹਾਂ ਕਿਉਂਕਿ ਜਦ ਅਸਾਂ ਉਸ ਦੇ ਆਤਮਾ ਦੇ ਕਸ਼ਟ ਨੂੰ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸਾਂ ਉਸ ਦੀ ਨਾ ਸੁਣੀ ਏਸੇ ਕਰਕੇ ਏਹ ਬਿਪਤਾ ਸਾਡੇ ਉੱਤੇ ਆਈ ਹੈ
IRVPA   ਉਨ੍ਹਾਂ ਭਰਾਵਾਂ ਨੇ ਇੱਕ ਦੂਜੇ ਨੂੰ ਆਖਿਆ, ਜ਼ਰੂਰ ਹੀ ਅਸੀਂ ਆਪਣੇ ਭਰਾ ਦੇ ਕਾਰਨ ਦੋਸ਼ੀ ਹਾਂ ਕਿਉਂਕਿ ਜਦ ਅਸੀਂ ਉਸ ਦੀ ਜਾਨ ਨੂੰ ਕਸ਼ਟ ਵਿੱਚ ਵੇਖਿਆ ਅਤੇ ਉਸ ਨੇ ਸਾਡੇ ਤਰਲੇ ਕੀਤੇ ਤਾਂ ਅਸੀਂ ਉਸ ਦੀ ਨਾ ਸੁਣੀ। ਇਸੇ ਕਰਕੇ ਇਹ ਬਿਪਤਾ ਸਾਡੇ ਉੱਤੇ ਆਈ ਹੈ।