Bible Language

Genesis 42:27 (HCSB) Holman Christian Standard Bible

Versions

PAV   ਜਦ ਇੱਕ ਨੇ ਪੜਾਉ ਉੱਤੇ ਆਪਣੇ ਖੋਤੇ ਨੂੰ ਚਾਰਾ ਦੇਣ ਲਈ ਆਪਣੀ ਗੂਣ ਖੋਲ੍ਹੀ ਤਾਂ ਉਸ ਨੇ ਆਪਣੀ ਚਾਂਦੀ ਡਿੱਠੀ ਅਤੇ ਵੇਖੋ ਉਹ ਉਸ ਦੀ ਗੂਣ ਦੇ ਮੂੰਹ ਉੱਤੇ ਪਈ ਹੋਈ ਸੀ
IRVPA   ਜਦ ਇੱਕ ਨੇ ਪੜਾਉ ਉੱਤੇ ਆਪਣੇ ਗਧੇ ਨੂੰ ਚਾਰਾ ਦੇਣ ਲਈ ਆਪਣਾ ਬੋਰਾ ਖੋਲ੍ਹਿਆ ਤਾਂ ਉਸ ਨੇ ਆਪਣੀ ਚਾਂਦੀ ਵੇਖੀ ਅਤੇ ਵੇਖੋ ਉਹ ਉਸ ਦੇ ਬੋਰੇ ਦੇ ਮੂੰਹ ਉੱਤੇ ਰੱਖੀ ਹੋਈ ਸੀ।