Bible Language

Genesis 43:3 (HCSB) Holman Christian Standard Bible

Versions

PAV   ਤਾਂ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਅੱਤ ਤਕੀਦ ਨਾਲ ਆਖਿਆ ਸੀ ਭਈ ਜੇ ਤੁਹਾਡਾ ਭਰਾ ਤੁਹਾਡੇ ਸੰਗ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ
IRVPA   ਤਦ ਯਹੂਦਾਹ ਨੇ ਉਹ ਨੂੰ ਆਖਿਆ ਕਿ ਉਸ ਮਨੁੱਖ ਨੇ ਸਾਨੂੰ ਚੇਤਾਵਨੀ ਦੇ ਕੇ ਆਖਿਆ ਸੀ, ਜੇ ਤੁਹਾਡਾ ਭਰਾ ਤੁਹਾਡੇ ਨਾਲ ਨਾ ਹੋਵੇ ਤੁਸੀਂ ਮੇਰਾ ਮੂੰਹ ਨਹੀਂ ਵੇਖੋਗੇ।