Bible Language

Genesis 45:13 (HCSB) Holman Christian Standard Bible

Versions

PAV   ਅਤੇ ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ ਅਰ ਜੋ ਕੁਝ ਤੁਸਾਂ ਡਿੱਠਾ ਹੈ ਮੇਰੇ ਪਿਤਾ ਨੂੰ ਦੱਸਿਓ ਅਰ ਤੁਸੀਂ ਛੇਤਾ ਕਰਿਓ ਅਰ ਮੇਰੇ ਪਿਤਾ ਨੂੰ ਐਥੇ ਲੈ ਆਓ
IRVPA   ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।