Bible Language

Genesis 46:26 (HCSB) Holman Christian Standard Bible

Versions

PAV   ਸਾਰੇ ਪ੍ਰਾਣੀ ਜਿਹੜੇ ਯਾਕੂਬ ਮਿਸਰ ਵਿੱਚ ਆਏ ਅਰ ਉਹ ਦੇ ਤੁਖਮ ਵਿੱਚੋਂ ਨਿਕਲੇ ਨੂੰਹਾਂ ਤੋਂ ਬਿਨਾ ਛਿਆਹਠ ਪ੍ਰਾਣੀ ਸਨ
IRVPA   ਯਾਕੂਬ ਦੇ ਨਿੱਜ ਵੰਸ਼ ਵਿੱਚੋਂ ਸਾਰੇ ਪ੍ਰਾਣੀ ਜਿਹੜੇ ਉਸ ਦੇ ਨਾਲ ਮਿਸਰ ਵਿੱਚ ਆਏ, ਉਸ ਦੀਆਂ ਨੂੰਹਾਂ ਤੋਂ ਬਿਨ੍ਹਾਂ ਛਿਆਹਠ ਪ੍ਰਾਣੀ ਸਨ।