Bible Language

Genesis 46:4 (HCSB) Holman Christian Standard Bible

Versions

PAV   ਮਿਸਰ ਵੱਲ ਉਤਰਨ ਤੋਂ ਨਾ ਡਰ ਕਿਉਂਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਸੰਗ ਮਿਸਰ ਵਿੱਚ ਉਤਾਰਾਂਗਾ ਅਰ ਮੈਂ ਤੈਨੂੰ ਸੱਚ ਮੁਚ ਫੇਰ ਉਤਾਹਾਂ ਲੈ ਆਵਾਂਗਾ ਅਰ ਯੂਸੁਫ਼ ਤੇਰੀਆਂ ਅੱਖਾਂ ਉੱਤੇ ਆਪਣਾ ਹੱਥ ਧਰੇਗਾ
IRVPA   ਮਿਸਰ ਵੱਲ ਜਾਣ ਤੋਂ ਨਾ ਡਰ, ਕਿਉਂ ਜੋ ਮੈਂ ਉੱਥੇ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੇਰੇ ਅੰਗ-ਸੰਗ ਮਿਸਰ ਵਿੱਚ ਚੱਲਾਂਗਾ ਅਤੇ ਸੱਚ-ਮੁੱਚ ਮੈਂ ਤੈਨੂੰ ਉੱਥੋਂ ਫੇਰ ਲੈ ਆਵਾਂਗਾ ਅਤੇ ਯੂਸੁਫ਼ ਆਪਣੇ ਹੱਥਾਂ ਨਾਲ ਤੇਰੀਆਂ ਅੱਖਾਂ ਬੰਦ ਕਰੇਗਾ।