Bible Language

Genesis 47:20 (HCSB) Holman Christian Standard Bible

Versions

PAV   ਤਾਂ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ ਕਿਉਂਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਏਸ ਕਰਕੇ ਵੇਚ ਦਿੱਤੇ ਭਈ ਕਾਲ ਨੇ ਉਨ੍ਹਾਂ ਨੂੰ ਡਾਢਾ ਜਿੱਚ ਕੀਤਾ ਸੀ ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ
IRVPA   ਤਦ ਯੂਸੁਫ਼ ਨੇ ਮਿਸਰ ਦੀ ਸਾਰੀ ਜ਼ਮੀਨ ਫ਼ਿਰਊਨ ਲਈ ਮੁੱਲ ਲੈ ਲਈ, ਕਿਉਂ ਜੋ ਮਿਸਰੀਆਂ ਵਿੱਚੋਂ ਸਭਨਾਂ ਨੇ ਆਪੋ ਆਪਣੇ ਖੇਤ ਉਸ ਕਾਲ ਦੇ ਕਾਰਨ ਇਸ ਕਰਕੇ ਵੇਚ ਦਿੱਤੇ, ਸੋ ਉਹ ਧਰਤੀ ਫ਼ਿਰਊਨ ਦੀ ਹੋ ਗਈ।