Bible Language

Genesis 47:22 (HCSB) Holman Christian Standard Bible

Versions

PAV   ਕੇਵਲ ਪੁਜਾਰੀਆਂ ਦੀ ਜ਼ਮੀਨ ਮੁੱਲ ਨਾ ਲਈ ਕਿਉਂਜੋ ਪੁਜਾਰੀਆਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਰਸਤ ਮਿਲਦੀ ਸੀ ਅਰ ਉਨ੍ਹਾਂ ਨੇ ਆਪਣੀ ਸ਼ਾਹੀ ਰਸਤ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤੀ ਹੋਈ ਸੀ ਖਾਧਾ ਏਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ
IRVPA   ਕੇਵਲ ਜਾਜਕਾਂ ਦੀ ਜ਼ਮੀਨ ਮੁੱਲ ਨਾ ਲਈ, ਕਿਉਂ ਜੋ ਜਾਜਕਾਂ ਨੂੰ ਫ਼ਿਰਊਨ ਵੱਲੋਂ ਸ਼ਾਹੀ ਭੋਜਨ ਦਾ ਪ੍ਰਬੰਧ ਸੀ ਅਤੇ ਉਨ੍ਹਾਂ ਨੇ ਸ਼ਾਹੀ ਭੋਜਨ ਵਿੱਚੋਂ ਜੋ ਫ਼ਿਰਊਨ ਨੇ ਉਨ੍ਹਾਂ ਨੂੰ ਦਿੱਤਾ ਸੀ, ਖਾਧਾ ਇਸ ਕਾਰਨ ਉਨ੍ਹਾਂ ਨੇ ਆਪਣੀ ਜ਼ਮੀਨ ਨਾ ਵੇਚੀ।