Bible Language

Genesis 47:24 (HCSB) Holman Christian Standard Bible

Versions

PAV   ਵੇਖੋ ਬੀ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਰ ਐਉਂ ਹੋਵੇਗਾ ਕਿ ਫਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਤੁਹਾਡੇ ਚਾਰ ਹਿੱਸੇ ਖੇਤ ਦੇ ਬੀ ਲਈ ਅਰ ਤੁਹਾਡੇ ਖਾਣ ਲਈ ਅਰ ਤੁਹਾਡੇ ਘਰਾਣੇ ਅਰ ਤੁਹਾਡੇ ਨਿਆਣਿਆਂ ਦੇ ਖਾਣ ਲਈ ਹੋਣਗੇ
IRVPA   ਵੇਖੋ, ਬੀਜ ਤੁਹਾਡੇ ਲਈ ਹੈ। ਜ਼ਮੀਨ ਬੀਜੋ। ਅਤੇ ਫ਼ਸਲਾਂ ਉੱਤੇ ਪੰਜਵਾਂ ਹਿੱਸਾ ਤੁਹਾਨੂੰ ਫ਼ਿਰਊਨ ਨੂੰ ਦੇਣਾ ਪਵੇਗਾ ਅਤੇ ਬਾਕੀ ਚਾਰ ਹਿੱਸੇ ਤੁਹਾਡੇ ਹੋਣਗੇ ਖੇਤ ਦੇ ਬੀਜ ਲਈ ਅਤੇ ਤੁਹਾਡੇ, ਘਰਾਣੇ ਅਤੇ ਤੁਹਾਡੇ ਬੱਚਿਆਂ ਦੇ ਖਾਣ ਲਈ ਹੋਣਗੇ।