Bible Language

Genesis 4:9 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਕਇਨ ਨੂੰ ਆਖਿਆ ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖਾ ਹਾਂ?
IRVPA   ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?