Versions
PAV ਤੂੰ ਇੱਕ ਮੋਘ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ
IRVPA ਤੂੰ ਕਿਸ਼ਤੀ ਵਿੱਚ ਇੱਕ ਖਿੜਕੀ ਬਣਾਈਂ ਅਤੇ ਉਸ ਦੇ ਇੱਕ ਹੱਥ ਉੱਪਰੋਂ ਉਸ ਦੀ ਛੱਤ ਬਣਾਈਂ ਅਤੇ ਕਿਸ਼ਤੀ ਦੇ ਇੱਕ ਪਾਸੇ ਇੱਕ ਦਰਵਾਜ਼ਾ ਬਣਾਈਂ ਅਤੇ ਉਸ ਦੀਆਂ ਤਿੰਨ ਮੰਜ਼ਲਾਂ ਬਣਾਈਂ।