Bible Language

Genesis 7:4 (HCSB) Holman Christian Standard Bible

Versions

PAV   ਕਿਉਂਕਿ ਸੱਤ ਦਿਨ ਅਜੇ ਬਾਕੀ ਹਨ ਤਾਂ ਮੈਂ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਮੀਂਹ ਵਰ੍ਹਾਉਣ ਵਾਲਾ ਹਾਂ ਅਤੇ ਮੈਂ ਸਰਬੱਤ ਜਾਨਾਂ ਨੂੰ ਜੋ ਮੈਂ ਬਣਾਈਆਂ ਹਨ ਜ਼ਮੀਨ ਦੇ ਉੱਤੋਂ ਮੇਟ ਦਿਆਂਗਾ
IRVPA   ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ।