Bible Language

Genesis 9:24 (HCSB) Holman Christian Standard Bible

Versions

PAV   ਜਦ ਨੂਹ ਆਪਣੇ ਖੀਵੇਪੁਣੇ ਤੋਂ ਜਾਗਿਆ ਤਾਂ ਉਸ ਨੇ ਜਾਣਿਆ ਭਈ ਉਸ ਦੇ ਛੋਟੇ ਪੁੱਤ੍ਰ ਨੇ ਉਸ ਦੇ ਨਾਲ ਕੀ ਕੀਤਾ ਸੀ
IRVPA   ਜਦ ਨੂਹ ਦਾ ਨਸ਼ਾ ਉਤਰ ਗਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਦੇ ਛੋਟੇ ਪੁੱਤਰ ਨੇ ਉਸ ਦੇ ਨਾਲ ਕੀ ਕੀਤਾ ਸੀ।