Bible Language

Habakkuk 2:2 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਨੂੰ ਲਿਖ, ਪੱਟੀਆਂ ਉੱਤੇ ਸਾਫ਼ ਲਿਖ, ਭਈ ਕੋਈ ਪੜ੍ਹਦਾ ਪੜ੍ਹਦਾ ਦੌੜ ਵੀ ਸਕੇ।
IRVPA   ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।