Bible Language

Habakkuk 3:13 (HCSB) Holman Christian Standard Bible

Versions

PAV   ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ। ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੈਂ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਛੱਡਿਆ, ਤੈਂ ਗਲੇ ਤੀਕ ਨੀਂਹ ਨੂੰ ਨੰਗਾ ਕੀਤਾ।। ਸਲਾਹ।।
IRVPA   ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ,
ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ।
ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ,
ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ਸਲਹ