Bible Language

Habakkuk 3:14 (HCSB) Holman Christian Standard Bible

Versions

PAV   ਤੈਂ ਉਸੇ ਦੀਆਂ ਬਰਛੀਆਂ ਨਾਲ ਉਸ ਦੇ ਮਹਾਇਣ ਦਾ ਸਿਰ ਵਿੰਨ੍ਹਿਆ, ਓਹ ਤੁਫ਼ਾਨ ਵਾਂਙੁ ਮੈਨੂੰ ਉਡਾਉਣ ਲਈ ਆਏ, ਓਹ ਬਾਗ ਬਾਗ ਹੋਏ ਜਿਵੇਂ ਓਹ ਮਸਕੀਨ ਨੂੰ ਚੁੱਪ ਕਰ ਕੇ ਖਾ ਜਾਣ।
IRVPA   ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ,
ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ,
ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।