Bible Language

Habakkuk 3:2 (HCSB) Holman Christian Standard Bible

Versions

PAV   ਹੇ ਯਹੋਵਾਹ, ਮੈਂ ਤੇਰੇ ਵਿਖੇ ਅਵਾਈ ਸੁਣੀ, ਮੈਂ ਡਰ ਗਿਆ। ਹੇ ਯਹੋਵਾਹ, ਵਰ੍ਹਿਆਂ ਦੇ ਵਿਚਕਾਰ ਆਪਣਾ ਕੰਮ ਬਹਾਲ ਕਰ, ਵਰ੍ਹਿਆਂ ਦੇ ਵਿਚਕਾਰ ਉਹ ਨੂੰ ਪਰਗਟ ਕਰ, ਰੋਹ ਵਿੱਚ ਰਹਮ ਨੂੰ ਚੇਤੇ ਕਰ!
IRVPA   ਹੇ ਯਹੋਵਾਹ, ਮੈਂ ਤੇਰੀ ਪ੍ਰਸਿੱਧੀ ਦੇ ਵਿਖੇ ਸੁਣਿਆ, ਅਤੇ ਡਰ ਗਿਆ।
ਹੇ ਯਹੋਵਾਹ, ਵਰਤਮਾਨ ਸਮਿਆਂ ਵਿੱਚ ਆਪਣਾ ਕੰਮ ਬਹਾਲ ਕਰ,
ਸਾਡੇ ਸਮੇਂ ਵਿੱਚ ਉਹ ਨੂੰ ਪ੍ਰਗਟ ਕਰ,
ਆਪਣੇ ਕ੍ਰੋਧ ਵਿੱਚ ਵੀ ਦਯਾ ਨੂੰ ਯਾਦ ਰੱਖ!